ਕਹਾਉਤਾਂ 3:2 - ਪਵਿੱਤਰ ਬਾਈਬਲ2 ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ। See the chapterਪਵਿੱਤਰ ਬਾਈਬਲ O.V. Bible (BSI)2 ਕਿਉਂ ਜੋ ਓਹ ਉਮਰ ਦੀ ਲੰਬਾਈ, ਜੀਉਂਣ ਦੇ ਵਰ੍ਹੇ, ਅਤੇ ਸ਼ਾਂਤੀ ਤੇਰੇ ਲਈ ਵਧਾਉਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ। See the chapter |