ਕਹਾਉਤਾਂ 3:23 - ਪਵਿੱਤਰ ਬਾਈਬਲ23 ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ। See the chapterਪਵਿੱਤਰ ਬਾਈਬਲ O.V. Bible (BSI)23 ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ। See the chapter |