ਕਹਾਉਤਾਂ 3:25 - ਪਵਿੱਤਰ ਬਾਈਬਲ25 ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)25 ਅਚਾਣਕ ਦੇ ਭੈ ਤੋਂ ਨਾ ਡਰੀਂ, ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਵਿਰਾਨੀ ਤੋਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ, See the chapter |