ਕਹਾਉਤਾਂ 3:26 - ਪਵਿੱਤਰ ਬਾਈਬਲ26 ਕਿਉਂ ਕਿ ਯਾਹੋਵਾਹ ਤੇਰੇ ਨਾਲ ਹੈ ਅਤੇ ਉਹ ਤੇਰੇ ਪੈਰਾਂ ਦਾ ਫ਼ਸਾਏ ਜਾਣ ਤੋਂ ਬਚਾਓ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)26 ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ, ਅਤੇ ਉਹ ਤੇਰੇ ਪੈਰ ਨੂੰ ਫਸਣ ਤੋਂ ਬਚਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ। See the chapter |