ਕਹਾਉਤਾਂ 3:27 - ਪਵਿੱਤਰ ਬਾਈਬਲ27 ਉਨ੍ਹਾਂ ਦੀ ਮਦਦ ਕਰਨ ਤੋਂ ਇਨਕਾਰੀ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸੱਕਦੇ ਹੋਵੋਂ। See the chapterਪਵਿੱਤਰ ਬਾਈਬਲ O.V. Bible (BSI)27 ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁੱਕੀਂ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ। See the chapter |