Online Bible

- Advertisements -




ਕਹਾਉਤਾਂ 3:28 - ਪਵਿੱਤਰ ਬਾਈਬਲ

28 ਜੇ ਤੁਹਾਡਾ ਗੁਆਂਢੀ ਤੁਹਾਡੇ ਪਾਸੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦੇ ਦੇਵੋ! ਉਸ ਨੂੰ ਇਹ ਨਾ ਆਖੋ, “ਕੱਲ੍ਹ ਨੂੰ ਆਵੀਂ” ਜਦੋਂ ਕਿ ਇਹ ਤੁਹਾਡੇ ਕੋਲ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਭਈ ਤੂੰ ਜਾਹ, ਫੇਰ ਆਵੀਂ, ਮੈਂ ਭਲਕੇ ਤੈਨੂੰ ਦੇਵਾਂਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।

See the chapter Copy




ਕਹਾਉਤਾਂ 3:28

Follow us:

Advertisements


Advertisements