ਕਹਾਉਤਾਂ 3:29 - ਪਵਿੱਤਰ ਬਾਈਬਲ29 ਆਪਣੇ ਗੁਆਂਢੀ ਦੇ ਖਿਲਾਫ਼, ਉਸ ਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)29 ਜਦ ਤੇਰਾ ਗੁਆਂਢੀ ਨਿਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਬੁਰਿਆਈ ਦੀ ਜੁਗਤ ਨਾ ਕਰ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ। See the chapter |