ਕਹਾਉਤਾਂ 3:3 - ਪਵਿੱਤਰ ਬਾਈਬਲ3 ਨਮਕਹਲਾਲੀ ਅਤੇ ਸੱਚ ਤੈਨੂੰ ਕਦੇ ਨਾ ਛੱਡਣ। ਇਨ੍ਹਾਂ ਨੂੰ ਤੂੰ ਆਪਣੀ ਗਰਦਨ ਦੁਆਲੇ ਬੰਨ੍ਹ ਲੈ। ਅਤੇ ਉਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈ। See the chapterਪਵਿੱਤਰ ਬਾਈਬਲ O.V. Bible (BSI)3 ਦਯਾ ਅਤੇ ਸਚਿਆਈ ਤੈਨੂੰ ਨਾ ਛੱਡਣ, ਓਹਨਾਂ ਨੂੰ ਆਪਣੇ ਗਲ ਦੇ ਦੁਆਲੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ, See the chapter |