ਕਹਾਉਤਾਂ 3:32 - ਪਵਿੱਤਰ ਬਾਈਬਲ32 ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ। See the chapterਪਵਿੱਤਰ ਬਾਈਬਲ O.V. Bible (BSI)32 ਕਿਉਂ ਜੋ ਕੱਬੇ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ। See the chapter |