ਕਹਾਉਤਾਂ 3:34 - ਪਵਿੱਤਰ ਬਾਈਬਲ34 ਯਹੋਵਾਹ ਉਨ੍ਹਾਂ ਦਾ ਮਜ਼ਾਕ ਉਡਾਉਂਦਾ ਹੈ ਜੋ ਹੋਰਨਾਂ ਦਾ ਮਜ਼ਾਕ ਉਡਾਉਂਦੇ ਹਨ, ਪਰ ਨਿਮਾਣੇ ਲੋਕਾਂ ਉੱਪਰ ਮਿਹਰਬਾਨੀ ਦਰਸਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)34 ਸੱਚੀ ਮੁੱਚੀ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਮਸਕੀਨਾਂ ਉੱਤੇ ਉਹ ਕਿਰਪਾ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ। See the chapter |