ਕਹਾਉਤਾਂ 3:6 - ਪਵਿੱਤਰ ਬਾਈਬਲ6 ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ। See the chapter |