Online Bible

- Advertisements -




ਕਹਾਉਤਾਂ 3:7 - ਪਵਿੱਤਰ ਬਾਈਬਲ

7 ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।

See the chapter Copy




ਕਹਾਉਤਾਂ 3:7

Follow us:

Advertisements


Advertisements