ਕਹਾਉਤਾਂ 30:12 - ਪਵਿੱਤਰ ਬਾਈਬਲ12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ। See the chapterਪਵਿੱਤਰ ਬਾਈਬਲ O.V. Bible (BSI)12 ਅਜੇਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ। See the chapter |