ਕਹਾਉਤਾਂ 30:14 - ਪਵਿੱਤਰ ਬਾਈਬਲ14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ। See the chapterਪਵਿੱਤਰ ਬਾਈਬਲ O.V. Bible (BSI)14 ਅਜੇਹੇ ਲੋਕ ਵੀ ਹਨ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜ੍ਹਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ। See the chapter |