Online Bible

- Advertisements -




ਕਹਾਉਤਾਂ 30:15 - ਪਵਿੱਤਰ ਬਾਈਬਲ

15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ—ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:

See the chapter Copy

ਪਵਿੱਤਰ ਬਾਈਬਲ O.V. Bible (BSI)

15 ਜੋਕ ਦੀਆਂ ਦੋ ਧੀਆਂ ਹਨ ਜੋ ਦਿਓ, ਦਿਓ! ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ।, ਸਗੋਂ ਚਾਰ ਹਨ ਜੋ ਕਦੀ ਬੱਸ ਨਹੀਂ ਆਖਦੀਆਂ, -

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,

See the chapter Copy




ਕਹਾਉਤਾਂ 30:15

Follow us:

Advertisements


Advertisements