ਕਹਾਉਤਾਂ 30:16 - ਪਵਿੱਤਰ ਬਾਈਬਲ16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।” See the chapterਪਵਿੱਤਰ ਬਾਈਬਲ O.V. Bible (BSI)16 ਪਤਾਲ ਅਤੇ ਸੰਢ ਦਾ ਗਰਭ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ "ਬੱਸ" ਨਹੀਂ ਆਖਦੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ। See the chapter |