ਕਹਾਉਤਾਂ 30:19 - ਪਵਿੱਤਰ ਬਾਈਬਲ19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ। See the chapterਪਵਿੱਤਰ ਬਾਈਬਲ O.V. Bible (BSI)19 ਅਕਾਸ਼ ਵਿੱਚ ਉਕਾਬ ਦਾ ਰਾਹ, ਚਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਮੁਟਿਆਰ ਨਾਲ ਪੁਰਸ਼ ਦਾ ਵਰਤਾਵਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ। See the chapter |