ਕਹਾਉਤਾਂ 30:20 - ਪਵਿੱਤਰ ਬਾਈਬਲ20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!” See the chapterਪਵਿੱਤਰ ਬਾਈਬਲ O.V. Bible (BSI)20 ਵਿਭਚਾਰਨ ਦਾ ਢੰਗ ਵੀ ਏਹੋ ਹੈ, - ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ। See the chapter |