ਕਹਾਉਤਾਂ 30:30 - ਪਵਿੱਤਰ ਬਾਈਬਲ30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ। See the chapterਪਵਿੱਤਰ ਬਾਈਬਲ O.V. Bible (BSI)30 ਇੱਕ ਤਾਂ ਬਬਰ ਸ਼ੇਰ ਜਿਹੜਾ ਸਾਰਿਆਂ ਪਸੂਆਂ ਵਿੱਚੋਂ ਜਰਵਾਣਾ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ, See the chapter |