ਕਹਾਉਤਾਂ 30:33 - ਪਵਿੱਤਰ ਬਾਈਬਲ33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)33 ਕਿਉਂ ਜੋ ਦੁੱਧ ਰਿੜਕਣ ਥੀਂ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਲੜਾਈ ਉੱਠਦੀ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ। See the chapter |