Online Bible

- Advertisements -




ਕਹਾਉਤਾਂ 30:4 - ਪਵਿੱਤਰ ਬਾਈਬਲ

4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਕਾਸ਼ ਉੱਤੇ ਕੌਣ ਚੜ੍ਹਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨ੍ਹਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤ੍ਰ ਦਾ ਕੀ ਨਾਮ ਹੈ? - ਜੇ ਤੂੰ ਜਾਣਦਾ ਹੈਂ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!

See the chapter Copy




ਕਹਾਉਤਾਂ 30:4

Follow us:

Advertisements


Advertisements