ਕਹਾਉਤਾਂ 31:10 - ਪਵਿੱਤਰ ਬਾਈਬਲ10 ਕੌਣ ਇੱਕ ਸਦਾਚਾਰੀ ਔਰਤ ਨੂੰ ਲੱਭ ਸੱਕਦਾ? ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ। See the chapterਪਵਿੱਤਰ ਬਾਈਬਲ O.V. Bible (BSI)10 ਪਤਵੰਤੀ ਇਸਤ੍ਰੀ ਕਿਹਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ। See the chapter |