ਕਹਾਉਤਾਂ 31:11 - ਪਵਿੱਤਰ ਬਾਈਬਲ11 ਉਸ ਦਾ ਪਤੀ ਉਸ ਤੇ ਭਰੋਸਾ ਕਰ ਸੱਕਦਾ ਹੈ, ਉਸ ਨੂੰ ਕਦੇ ਵੀ ਸਾਮਗ੍ਰੀ ਦੀ ਕਮੀ ਨਹੀਂ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)11 ਉਹ ਦੇ ਭਰਤਾ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ। See the chapter |