ਕਹਾਉਤਾਂ 31:13 - ਪਵਿੱਤਰ ਬਾਈਬਲ13 ਉਹ ਹਮੇਸ਼ਾ ਉਨ ਅਤੇ ਫ਼ਲੇਕਸ ਜਮ੍ਹਾ ਕਰਦੀ ਰਹਿੰਦੀ ਹੈ ਅਤੇ ਖੁਸ਼ੀ ਨਾਲ ਆਪਣੇ ਹੱਥੀਂ ਚੀਜ਼ਾਂ ਬਣਾਉਂਦੀ ਰਹਿੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)13 ਉਹ ਉੱਨ ਅਤੇ ਕਤਾਨ ਭਾਲ ਕੇ, ਚਾਉ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ। See the chapter |