ਕਹਾਉਤਾਂ 31:2 - ਪਵਿੱਤਰ ਬਾਈਬਲ2 ਤੁਸੀਂ ਮੇਰੇ ਪੁੱਤਰ ਹੋ। ਉਹ ਪੁੱਤਰ ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਤੁਸੀਂ ਉਹ ਪੁੱਤਰ ਹੋ ਜਿਸ ਦੇ ਜਨਮ ਲਈ ਮੈਂ ਪ੍ਰਾਰਥਨਾ ਕੀਤੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)2 ਕਿਉਂ ਮੇਰੇ ਪੁੱਤ੍ਰ? ਕਿਉਂ ਮੇਰੇ ਢਿੱਡ ਦੇ ਪੁੱਤ੍ਰ? ਕਿਉਂ ਮੇਰੀਆਂ ਸੁੱਖਣਾਂ ਦੇ ਪੁੱਤ੍ਰ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ See the chapter |