ਕਹਾਉਤਾਂ 31:20 - ਪਵਿੱਤਰ ਬਾਈਬਲ20 ਉਹ ਖੁਲੇ ਦਿਲ ਨਾਲ ਗਰੀਬਾਂ ਨੂੰ ਦਿੰਦੀ ਹੈ ਅਤੇ ਜ਼ਰੂਰਤਮੰਦਾਂ ਦੀ ਸਹਾਇਤਾ ਕਰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)20 ਉਹ ਮਸਕੀਨਾਂ ਵੱਲ ਹੱਥ ਪਸਾਰਦੀ ਹੈ, ਅਤੇ ਕੰਗਾਲਾਂ ਵੱਲ ਆਪਣੇ ਹੱਥ ਲੰਮੇ ਕਰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ See the chapter |