ਕਹਾਉਤਾਂ 31:23 - ਪਵਿੱਤਰ ਬਾਈਬਲ23 ਹਰ ਕੋਈ ਉਸ ਦੇ ਪਤੀ ਦੀ ਇੱਜ਼ਤ ਕਰਦਾ ਉਹ ਦੇਸ ਦੇ ਆਗੂਆਂ ਵਿੱਚ ਜਗ੍ਹਾ ਪ੍ਰਾਪਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਉਹ ਦਾ ਪਤੀ ਫ਼ਾਟਕ ਵਿੱਚ ਮੰਨਿਆ ਦੰਨਿਆ ਹੈ, ਜਦ ਉਹ ਦੇਸ ਦਿਆਂ ਬਜ਼ੁਰਗਾਂ ਵਿੱਚ ਬਹਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ। See the chapter |