ਕਹਾਉਤਾਂ 31:26 - ਪਵਿੱਤਰ ਬਾਈਬਲ26 ਉਸ ਦਾ ਮੂੰਹ ਸਿਆਣਪ ’ਚ ਖੁਲ੍ਹਦਾ ਉਸ ਦੀ ਜਬਾਨ ਵਿਸ਼ਵਾਸ ਯੋਗ ਹਿਦਾਇਤ ਦਿੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)26 ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ। See the chapter |