ਕਹਾਉਤਾਂ 31:28 - ਪਵਿੱਤਰ ਬਾਈਬਲ28 ਉਸ ਦੇ ਬੱਚੇ ਉਸ ਦੀ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਧੰਨ ਆਖਦੇ ਹਨ ਉਸ ਦਾ ਪਤੀ ਉਸਦੀ ਪ੍ਰਸੰਸਾ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ, See the chapter |