ਕਹਾਉਤਾਂ 31:30 - ਪਵਿੱਤਰ ਬਾਈਬਲ30 ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ। ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ। See the chapterਪਵਿੱਤਰ ਬਾਈਬਲ O.V. Bible (BSI)30 ਸੁੰਦਰਤਾ ਛਲ ਹੈ ਤੇ ਸੁਹੱਪਣ ਮਿੱਥਿਆ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈ ਮੰਨਦੀ ਹੈ ਸਲਾਹੀ ਜਾਵੇਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ। See the chapter |