ਕਹਾਉਤਾਂ 31:31 - ਪਵਿੱਤਰ ਬਾਈਬਲ31 ਉਸ ਨੂੰ ਉਹ ਇਨਾਮ ਦਿਓ ਜਿਸਦੀ ਉਹ ਅਧਿਕਾਰਨ ਹੈ। ਜਿਹੜੀਆਂ ਗੱਲਾਂ ਉਸ ਨੇ ਕੀਤੀਆਂ ਉਨ੍ਹਾਂ ਲਈ ਉਸ ਦੀ ਜਣ-ਸਾਧਾਰਣ ਵਿੱਚ ਉਸਤਤ ਕਰੋ। See the chapterਪਵਿੱਤਰ ਬਾਈਬਲ O.V. Bible (BSI)31 ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮ ਆਪੇ ਫ਼ਾਟਕ ਵਿੱਚ ਉਹ ਨੂੰ ਜਸ ਦੇਣ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ! See the chapter |