ਕਹਾਉਤਾਂ 31:4 - ਪਵਿੱਤਰ ਬਾਈਬਲ4 ਹੇ ਲਮੂਏਲ, ਰਾਜੇ ਲਈ ਮੈਅ ਪੀਣੀ ਚੰਗੀ ਗੱਲ ਨਹੀਂ ਨਾ ਹੀ ਸ਼ਾਸਕਾਂ ਲਈ ਬੀਅਰ ਪੀਣੀ। See the chapterਪਵਿੱਤਰ ਬਾਈਬਲ O.V. Bible (BSI)4 ਪਾਤਸ਼ਾਹਾਂ ਨੂੰ, ਹੇ ਲਮੂਏਲ, ਪਾਤਸ਼ਾਹਾਂ ਨੂੰ ਮਧ ਪੀਣੀ ਜੋਗ ਨਹੀਂ, ਅਤੇ ਨਾ ਰਾਜ ਪੁੱਤ੍ਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ See the chapter |