ਕਹਾਉਤਾਂ 31:5 - ਪਵਿੱਤਰ ਬਾਈਬਲ5 ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)5 ਮਤੇ ਓਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਸਾਰੇ ਦੁਖਿਆਰਾਂ ਦਾ ਹੱਕ ਮਾਰਨ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ। See the chapter |