ਕਹਾਉਤਾਂ 31:7 - ਪਵਿੱਤਰ ਬਾਈਬਲ7 ਤਾਂ ਜੋ ਜਿਵੇਂ ਉਹ ਪੀਣ ਉਹ ਗਰੀਬੀ ਭੁੱਲ ਜਾਣ ਅਤੇ ਉਹ ਹੋਰ ਵੱਧੇਰੇ ਆਪਣੀਆਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)7 ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ। See the chapter |