ਕਹਾਉਤਾਂ 31:9 - ਪਵਿੱਤਰ ਬਾਈਬਲ9 ਜਦੋਂ ਤੁਸੀਂ ਬੋਲੋ, ਉਹੀ ਕਹੋ ਜੋ ਧਰਮੀ ਹੋਵੇ, ਗਰੀਬਾਂ ਅਤੇ ਜ਼ਰੂਰਤਮੰਦਾ ਲਈ ਨਿਆਂ ਸੁਰੱਖਿਤ ਰੱਖੋ। See the chapterਪਵਿੱਤਰ ਬਾਈਬਲ O.V. Bible (BSI)9 ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਉਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ। See the chapter |