ਕਹਾਉਤਾਂ 4:1 - ਪਵਿੱਤਰ ਬਾਈਬਲ1 ਪੁੱਤਰੋ, ਆਪਣੇ ਪਿਤਾ ਦੀਆਂ ਹਿਦਾਇਤਾਂ ਨੂੰ ਸੁਣੋ ਅਤੇ ਸਮਝਦਾਰੀ ਕਮਾਉਣ ਲਈ ਧਿਆਨ ਦੇਵੋ! See the chapterਪਵਿੱਤਰ ਬਾਈਬਲ O.V. Bible (BSI)1 ਹੇ ਮੇਰੇ ਪੁੱਤ੍ਰੋ, ਤੁਸੀਂ ਪਿਉ ਦਾ ਉਪਦੇਸ਼ ਸੁਣੋ, ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ, See the chapter |