ਕਹਾਉਤਾਂ 4:12 - ਪਵਿੱਤਰ ਬਾਈਬਲ12 ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸੱਕੋਂਗੇ ਅਤੇ ਡਿੱਗੋਂਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰੱਖਿਅਤ ਰਹੋਂਗੇ। See the chapterਪਵਿੱਤਰ ਬਾਈਬਲ O.V. Bible (BSI)12 ਜਾਂ ਤੂੰ ਤੁਰੇਂਗਾ ਤਾਂ ਤੇਰੇ ਕਦਮ ਤੰਗ ਨਾ ਹੋਣਗੇ, ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ। See the chapter |