ਕਹਾਉਤਾਂ 4:14 - ਪਵਿੱਤਰ ਬਾਈਬਲ14 ਦੁਸ਼ਟ ਲੋਕਾਂ ਦੇ ਰਾਹ ਤੇ ਨਾ ਚੱਲੋ, ਬਦ ਲੋਕਾਂ ਦੇ ਰਾਹ ਤੇ ਆਪਣੇ-ਆਪ ਦਾ ਨਿਰਦੇਸ਼ਨ ਨਾ ਕਰੋ। See the chapterਪਵਿੱਤਰ ਬਾਈਬਲ O.V. Bible (BSI)14 ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ, ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ। See the chapter |