ਕਹਾਉਤਾਂ 4:16 - ਪਵਿੱਤਰ ਬਾਈਬਲ16 ਕਿਉਂ ਕਿ ਅਜਿਹੇ ਬੁਰੇ ਲੋਕ ਜੁਰਮ ਕੀਤੇ ਬਿਨਾ, ਸੌਂ ਨਹੀਂ ਸੱਕਦੇ। ਉਹ ਲੋਕ ਉਦੋਂ ਤੱਕ ਸੌਂ ਨਹੀਂ ਸੱਕਦੇ ਜਦੋਂ ਤੱਕ ਕਿ ਕਿਸੇ ਹੋਰ ਬੰਦੇ ਨੂੰ ਦੁੱਖੀ ਨਹੀਂ ਕਰਦੇ। See the chapterਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਜਿੰਨਾ ਚਿਰ ਓਹ ਬੁਰਿਆਈ ਨਾ ਕਰ ਲੈਣ ਉਨ੍ਹਾਂ ਨੂੰ ਨੀਂਦਰ ਨਹੀਂ ਆਉਂਦੀ, ਅਤੇ ਜਦ ਤਾਈਂ ਕਿਸੇ ਨੂੰ ਡੇਗ ਨਾ ਦੇਣ ਓਹ ਉਣੀਂਦਰੇ ਰਹਿੰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ। See the chapter |