ਕਹਾਉਤਾਂ 4:17 - ਪਵਿੱਤਰ ਬਾਈਬਲ17 ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸੱਕਦੇ। See the chapterਪਵਿੱਤਰ ਬਾਈਬਲ O.V. Bible (BSI)17 ਓਹ ਬੁਰਿਆਈ ਦੀ ਰੋਟੀ ਖਾਂਦੇ, ਅਤੇ ਜ਼ੁਲਮ ਦੀ ਮੈ ਪੀਂਦੇ ਹਨ । See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ। See the chapter |