Online Bible

- Advertisements -




ਕਹਾਉਤਾਂ 4:19 - ਪਵਿੱਤਰ ਬਾਈਬਲ

19 ਪਰ ਦੁਸ਼ਟ ਲੋਕਾਂ ਦਾ ਰਾਹ ਕਾਲੇ ਹਨੇਰੇ ਵਰਗਾ ਹੈ, ਉਹ ਨਹੀਂ ਜਾਣਦੇ ਉਹ ਕਾਹਦੇ ਉੱਤੇ ਡਿੱਗ ਪਏ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਦੁਸ਼ਟਾਂ ਦਾ ਰਾਹ ਅਨ੍ਹੇਰੇ ਘੁੱਪ ਵਰਗਾ ਹੈ, ਓਹ ਜਾਣਦੇ ਵੀ ਨਹੀਂ ਭਈ ਓਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।

See the chapter Copy




ਕਹਾਉਤਾਂ 4:19

Follow us:

Advertisements


Advertisements