ਕਹਾਉਤਾਂ 4:23 - ਪਵਿੱਤਰ ਬਾਈਬਲ23 ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਨੂੰ ਆਪਣੀਆਂ ਸੋਚਾਂ ਬਾਰੇ ਸਾਵੱਧਾਨ ਰਹਿਣਾ ਚਾਹੀਦਾ ਹੈ, ਕਿਉਂ ਕਿ ਇਹ ਨਿਸ਼ਚਾ ਕਰਦੀਆਂ ਹਨ ਕਿ ਤੁਹਾਡੇ ਜੀਵਨ ਵਿੱਚ ਕੀ ਵਾਪਰੇਗਾ। See the chapterਪਵਿੱਤਰ ਬਾਈਬਲ O.V. Bible (BSI)23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਉਣ ਦੀਆਂ ਧਾਰਾਂ ਉਸੇ ਤੋਂ ਨਿੱਕਲਦੀਆਂ ਹਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ! See the chapter |