ਕਹਾਉਤਾਂ 4:24 - ਪਵਿੱਤਰ ਬਾਈਬਲ24 ਬੇਈਮਾਨ ਗੱਲਾਂ ਨੂੰ ਆਪਣੇ-ਆਪ ਤੋਂ ਦੂਰ ਰੱਖੋ, ਗੁੰਝਲਦਾਰ ਸ਼ਬਦਾਂ ਨੂੰ ਕਿਤੇ ਵੀ ਆਪਣੇ ਨੇੜੇ ਨਾ ਹੋਣ ਦਿਓ। See the chapterਪਵਿੱਤਰ ਬਾਈਬਲ O.V. Bible (BSI)24 ਪੁੱਠਾ ਮੂੰਹ ਆਪ ਤੋਂ ਪਰੇ ਰੱਖ, ਅਤੇ ਟੇਢੇ ਬੁੱਲ੍ਹ ਆਪ ਤੋਂ ਦੂਰ ਕਰ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ। See the chapter |