ਕਹਾਉਤਾਂ 4:7 - ਪਵਿੱਤਰ ਬਾਈਬਲ7 “ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ। See the chapterਪਵਿੱਤਰ ਬਾਈਬਲ O.V. Bible (BSI)7 ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ, ਅਤੇ ਆਪਣੀ ਸਾਰੀ ਪ੍ਰਾਪਤੀ ਨਾਲ ਸਮਝ ਨੂੰ ਪ੍ਰਾਪਤ ਕਰ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ। See the chapter |