ਕਹਾਉਤਾਂ 5:11 - ਪਵਿੱਤਰ ਬਾਈਬਲ11 ਜਿਵੇਂ ਹੀ ਤੁਹਾਡੇ ਜੀਵਨ ਦਾ ਅੰਤ ਆਵੇਗਾ ਤੁਸੀਂ ਕਰਾਹੋਂਗੇ, ਜਦੋਂ ਤੁਹਾਡਾ ਸਰੀਰ ਤਬਾਹ ਹੋ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਜਦ ਤੇਰਾ ਮਾਸ ਤੇ ਤੇਰੀ ਦੇਹ ਮਿਟ ਜਾਵੇ, ਤਾਂ ਤੂੰ ਓੜਕ ਨੂੰ ਰੋਵੇਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ See the chapter |