ਕਹਾਉਤਾਂ 5:13 - ਪਵਿੱਤਰ ਬਾਈਬਲ13 ਮੈਂ ਆਪਣੇ ਮਾੱ-ਬਾਪ ਦੀ ਆਵਾਜ਼ ਨਹੀਂ ਸੁਣੀ ਅਤੇ ਮੇਰੇ ਉਸਤਾਦਾਂ ਵੱਲ ਧਿਆਨ ਨਹੀਂ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)13 ਮੈਂ ਆਪਣੇ ਗੁਰੂਆਂ ਦੇ ਆਖੇ ਨਾ ਲੱਗਾ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ! See the chapter |