ਕਹਾਉਤਾਂ 5:18 - ਪਵਿੱਤਰ ਬਾਈਬਲ18 ਤੁਹਾਡੀ ਪਤਨੀ ਸੁੰਦਰ ਹਿਰਨੀ ਹੋਵੇ ਉਸ ਪਤਨੀ ਵਿੱਚ ਆਨੰਦ ਮਾਣੋ ਜਿਸ ਨਾਲ ਤੁਸੀਂ ਜਦੋਂ ਜਵਾਨ ਸੀ ਵਿਆਹ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)18 ਤੇਰਾ ਸੋਤਾ ਮੁਬਾਰਕ ਹੋਵੇ, ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹੁ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ। See the chapter |