Online Bible

- Advertisements -




ਕਹਾਉਤਾਂ 5:19 - ਪਵਿੱਤਰ ਬਾਈਬਲ

19 ਉਹ ਖੂਬਸੂਰਤ ਹਿਰਣੀ ਤੇ ਇੱਕ ਪਿਆਰੀ ਹਰਨੋਟੀ ਹੋਵੇ। ਉਸਦੀਆਂ ਛਾਤੀਆਂ ਤੋਂ ਤੈਨੂੰ ਸੰਤੁਸ਼ਟੀ ਮਿਲੇ ਅਤੇ ਉਸਦਾ ਪਿਆਰ ਤੈਨੂੰ ਹਮੇਸ਼ਾ ਮਦਮਸਤ ਕਰੇ!

See the chapter Copy

ਪਵਿੱਤਰ ਬਾਈਬਲ O.V. Bible (BSI)

19 ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੋਂ ਸਦਾ ਤੈਨੂੰ ਤ੍ਰਿਪਤ ਆਵੇ, ਅਤੇ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹੁ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।

See the chapter Copy




ਕਹਾਉਤਾਂ 5:19

Follow us:

Advertisements


Advertisements