ਕਹਾਉਤਾਂ 5:21 - ਪਵਿੱਤਰ ਬਾਈਬਲ21 ਯਹੋਵਾਹ ਵਿਅਕਤੀ ਦੇ ਹਰ ਕਦਮ ਨੂੰ ਵੇਖਦਾ ਅਤੇ ਵਿਅਕਤੀ ਦੇ ਸਾਰੇ ਅਮਲਾਂ ਨੂੰ ਤੋਲਦਾ ਹੈ। See the chapterਪਵਿੱਤਰ ਬਾਈਬਲ O.V. Bible (BSI)21 ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ, ਅਤੇ ਉਹ ਉਸ ਦੇ ਸਾਰੇ ਪਹਿਆਂ ਨੂੰ ਜਾਚਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ। See the chapter |