Online Bible

- Advertisements -




ਕਹਾਉਤਾਂ 5:3 - ਪਵਿੱਤਰ ਬਾਈਬਲ

3 ਇੱਕ ਪਰਾਈ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਂਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚਿਕਨਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਕਿਉਂ ਜੋ ਪਰਾਈ ਤੀਵੀਂ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,

See the chapter Copy




ਕਹਾਉਤਾਂ 5:3

Follow us:

Advertisements


Advertisements